Bible Versions
Bible Books

Acts 16:18 (AKJV) American King James Version

Versions

PAV   ਉਹ ਬਹੁਤ ਦਿਨਾਂ ਤੀਕੁਰ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਰੂਹ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾਹ! ਅਤੇ ਉਹ ਉਸੇ ਘੜੀ ਨਿੱਕਲ ਗਈ।।
ERVPA   ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕ੍ਕਲ ਆ।” ਉਸੇ ਵਕਤ ਉਸ ਕੁਡ਼ੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
IRVPA   ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us