Versions
PAV ਏਥੇ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਏਹਨਾਂ ਨੇ ਦਿਲ ਦੀ ਵੱਡੀ ਚਾਹ ਨਾਲ ਬਚਨ ਨੂੰ ਮੰਨ ਲਿਆ ਅਤੇ ਰੋਜ ਲਿਖਤਾਂ ਵਿੱਚ ਭਾਲ ਕਰਦੇ ਰਹੇ ਭਈ ਏਹ ਗੱਲਾਂ ਇਸੇ ਤਰਾਂ ਹਨ ਕਿ ਨਹੀਂ
ERVPA ਏਥੋਂ ਦੇ ਯਹੂਦੀ ਥਸ੍ਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪਢ਼ਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
IRVPA ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।