Bible Versions
Bible Books

Acts 17:17 (AKJV) American King James Version

Versions

PAV   ਇਸ ਲਈ ਉਹ ਸਮਾਜ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ ਬਜ਼ਾਰ ਵਿੱਚ ਉਨ੍ਹਾਂ ਨਾਲ ਜੋ ਉਸ ਨੂੰ ਮਿਲਦੇ ਸਨ ਗਿਆਨ ਗੋਸ਼ਟ ਕਰਦਾ ਸੀ
ERVPA   ਪ੍ਰਾਰਥਨਾ ਸਥਾਨ ਵਿੱਚ, ਉਸਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।
IRVPA   ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us