Bible Versions
Bible Books

Acts 19:19 (AKJV) American King James Version

Versions

PAV   ਅਰ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜਾ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਭਨਾਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਾਂ ਓਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ!
ERVPA   ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।
IRVPA   ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us