Bible Versions
Bible Books

Acts 19:24 (AKJV) American King James Version

Versions

PAV   ਕਿਉਂਕਿ ਜੋ ਦੇਮੇਤ੍ਰਿਯੁਸ ਨਾਮੇ ਇੱਕ ਸੁਨਿਆਰ ਅਰਤਿਮਿਸ ਦੇ ਰੁਪਹਿਲੇ ਮੰਦਰ ਬਣਵਾ ਕੇ ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ
ERVPA   ਇਹ ਸਭ ਇਵੇਂ ਵਾਪਰਿਆ; ਉਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
IRVPA   ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us