Bible Versions
Bible Books

Acts 21:29 (AKJV) American King James Version

Versions

PAV   ਇਸ ਲਈ ਜੋ ਉਨ੍ਹਾਂ ਨੇ ਏਦੋਂ ਅੱਗੇ ਸ਼ਹਿਰ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਡਿੱਠਾ ਸੀ ਅਤੇ ਭਰਮ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ
ERVPA   ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।
IRVPA   ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us