Bible Versions
Bible Books

Acts 22:12 (AKJV) American King James Version

Versions

PAV   ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ
ERVPA   “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
IRVPA   ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us