Bible Versions
Bible Books

Acts 22:13 (AKJV) American King James Version

Versions

PAV   ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਸੁਜਾਖਾ ਹੋ ਜਾਹ, ਅਰ ਓਸੇ ਵੇਲੇ ਮੈਂ ਉਹ ਦੇ ਉੱਤੇ ਨਜ਼ਰ ਕੀਤੀ
ERVPA   ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸਨੂੰ ਵੇਖਿਆ।
IRVPA   ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us