Versions
PAV ਅਤੇ ਐਉਂ ਹੋਇਆ ਕਿ ਜਾਂ ਮੈਂ ਤੁਰਦੇ ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰਕੁ ਦੇ ਵੇਲੇ ਚੁਫੇਰੇ ਅਚਾਣਕ ਅਕਾਸ਼ੋਂ ਵੱਡੀ ਜੋਤ ਚਮਕੀ
ERVPA “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇਡ਼ੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।
IRVPA {ਆਪਣੇ ਮਨ ਪਰਿਵਰਤਨ ਦਾ ਕਾਰਨ ਦੱਸਣਾ} (ਰਸੂਲਾਂ ਦੇ ਕਰਤੱਬ 9:1-19; 26:12-18) PS ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।