Versions
PAV ਤਦ ਮੈਂ ਉੱਤਰ ਦਿੱਤਾ ਕਿ ਪ੍ਰਭੁ ਜੀ ਤੂੰ ਕੌਣ ਹੈਂॽ ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ
ERVPA ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ।’
IRVPA ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।