Bible Versions
Bible Books

Acts 23:19 (AKJV) American King James Version

Versions

PAV   ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਲਾਂਭੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੈਂ ਮੈਨੂੰ ਦੱਸਣਾ ਹੈ
ERVPA   ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਇੱਕ ਇਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
IRVPA   ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us