Bible Versions
Bible Books

Acts 23:21 (AKJV) American King James Version

Versions

PAV   ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਹਲੀਆਂ ਮਨੁੱਖਾਂ ਤੋਂ ਵੱਧ ਉਹ ਦੀ ਘਾਤ ਵਿੱਚ ਲੱਗ ਰਹੇ ਹਨ ਜਿਨ੍ਹਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤਾਈਂ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਓਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਸਨ
ERVPA   ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
IRVPA   ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us