Bible Versions
Bible Books

Acts 23:23 (AKJV) American King James Version

Versions

PAV   ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਭਈ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਰ ਸੱਤਰ ਅਸਵਾਰ ਅਤੇ ਦੋ ਸੌ ਭਾਲੇਬਰਦਾਰ ਪਹਿਰ ਰਾਤ ਗਈ ਨੂੰ ਤਿਆਰ ਕਰ ਰੱਖੋ
ERVPA   ਜਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰਖੋ, ਸੱਤਰ ਸਿਪਾਹੀ ਘੋਡ਼ਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰਖਵਾ।
IRVPA   {ਪੌਲੁਸ ਨੂੰ ਫ਼ੇਲਿਕਸ ਦੇ ਕੋਲ ਭੇਜਣਾ} PS ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us