Bible Versions
Bible Books

Acts 24:10 (AKJV) American King James Version

Versions

PAV   ਫੇਰ ਜਾਂ ਹਾਕਮ ਨੇ ਪੌਲੁਸ ਨੂੰ ਬੋਲਣ ਦੀ ਸੈਨਤ ਕੀਤੀ ਤਾਂ ਉਹ ਨੇ ਉੱਤਰ ਦਿੱਤਾ, - ਮੈਨੂੰ ਮਲੂਮ ਹੈ ਜੋ ਤੁਸੀਂ ਬਹੁਤ ਵਰਿਹਾਂ ਤੋਂ ਐਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਸਲੇ ਨਾਲ ਆਪਣਾ ਉਜ਼ਰ ਬਿਆਨ ਕਰਦਾ ਹਾਂ
ERVPA   ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।
IRVPA   {ਪੌਲੁਸ ਦਾ ਜਵਾਬ} PS ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us