Versions
PAV ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਉਂ ਏੱਥੇ ਹੀ ਹੋਵੇ। ਯਹੂਦੀਆਂ ਦੇ ਉੱਤੇ ਮੈਂ ਕੋਈ ਵਾਧਾ ਨਹੀਂ ਕੀਤਾ ਜਿਵੇਂ ਤੁਸੀਂ ਵੀ ਅੱਛੀ ਤਰਾਂ ਜਾਣਦੇ ਹੋ
ERVPA ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖਢ਼ਾ ਹਾਂ। ਮੇਰਾ ਨਿਆਂ ਇਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
IRVPA ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।