Bible Versions
Bible Books

Acts 25:15 (AKJV) American King James Version

Versions

PAV   ਅਤੇ ਜਾਂ ਮੈਂ ਯਰੂਸ਼ਲਮ ਵਿੱਚ ਸਾਂ ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਵਿੱਖੇ ਮੇਰੇ ਕੰਨੀਂ ਗੱਲਾਂ ਪਾਈਆਂ ਅਤੇ ਅਰਜ਼ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ
ERVPA   ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸਨੂੰ ਮਾਰ ਦੇਵਾਂ।
IRVPA   ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us