Versions
PAV ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਐੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਐਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਰ ਐੱਥੇ ਭੀ ਮੇਰੇ ਪਿੱਛੇ ਪਏ ਅਤੇ ਇਹ ਡੰਡ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜੀਉਂਦਾ ਰਹਿਣਾ ਹੀ ਜੋਗ ਨਹੀਂ
ERVPA ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇਥੇ ਸਾਡੇ ਨਾਲ ਇਕਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ।
IRVPA ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।