Bible Versions
Bible Books

Acts 25:6 (AKJV) American King James Version

Versions

PAV   ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਰ ਅਗਲੇ ਭਲਕ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ
ERVPA   ਫ਼ੇਸਤੁਸ ਅਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸਦੇ ਸਾਮ੍ਹਾਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।
IRVPA   ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us