Versions
PAV ਪਰ ਪੌਲੁਸ ਨੇ ਆਪਣੇ ਉਜ਼ਰ ਵਿੱਚ ਕਿਹਾ ਭਈ ਨਾ ਤਾਂ ਮੈਂ ਯਹੂਦੀਆਂ ਦੀ ਸ਼ਰਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ
ERVPA ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”
IRVPA ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।