Bible Versions
Bible Books

Acts 26:16 (AKJV) American King James Version

Versions

PAV   ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
ERVPA   ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
IRVPA   ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us