Bible Versions
Bible Books

Acts 26:5 (AKJV) American King James Version

Versions

PAV   ਸੋ ਜੇ ਓਹ ਸਾਖੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਭਈ ਸਾਡੇ ਧਰਮ ਦੇ ਸਭਨਾਂ ਤੋਂ ਖਰੇ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਦੀ ਚਾਲ ਚੱਲਿਆ
ERVPA   ਇਹ ਯਹੂਦੀ ਮੈਨੂੰ ਬਡ਼ੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸਕ੍ਕਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧਡ਼ਿਆਂ ਤੋਂ ਵੀ ਵਧੇਰੇ ਧਿਆਨ ਨਾਲ ਕਰਦੇ ਹਨ।
IRVPA   ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us