Bible Versions
Bible Books

Acts 27:13 (AKJV) American King James Version

Versions

PAV   ਅਤੇ ਜਾਂ ਦੱਖਣ ਦੀ ਪੌਣ ਹੋਲੇ ਹੋਲੇ ਵੱਗਣ ਲੱਗੀ ਤਾਂ ਉਨ੍ਹਾਂ ਇਹ ਸਮਝ ਕੇ ਭਈ ਅਸੀਂ ਮੁਰਾਦ ਨੂੰ ਪਹੁੰਚੇ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਲਾਗੇ ਲਾਗੇ ਹੋ ਤੁਰੇ
ERVPA   ਜਦੋਂ ਦਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇਡ਼ੇ ਗਏ।
IRVPA   {ਸਮੁੰਦਰ ਵਿੱਚ ਤੂਫਾਨ} PS ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us