Bible Versions
Bible Books

Acts 27:41 (AKJV) American King James Version

Versions

PAV   ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲੇ ਸਨ ਉਨ੍ਹਾਂ ਨੇ ਜਹਾਜ਼ ਨੂੰ ਨਿੱਕੇ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਅੜਿਆ ਹੀ ਰਿਹਾ ਪਰ ਪਿਛਲਾ ਠਾਠਾਂ ਦੇ ਜ਼ੋਰ ਨਾਲ ਟੁੱਟ ਗਿਆ
ERVPA   ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤੇ ਵਿੱਚ ਖੁਭ ਗਿਆ ਅਤੇ ਉਥੋਂ ਹਿੱਲ ਨਾ ਸਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕਡ਼ੇ-ਟੁਕਡ਼ੇ ਕਰ ਦਿੱਤਾ।
IRVPA   ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us