Versions
PAV ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਭਈ ਕਿਤੇ ਐਉਂ ਨਾ ਹੋਵੇ ਕਿ ਕੋਈ ਤਰ ਕੇ ਨੱਠ ਜਾਵੇ
ERVPA ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸਕੇ।
IRVPA ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!