Versions
PAV ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ
ERVPA ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵਜ੍ਜੇ ਹਨ।
IRVPA ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।