Versions
PAV ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।
ERVPA “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਣਾਇਆ ਹੈ, ਜਿਸ ਨੂੰ ਪ੍ਰਭੂ ਅਤੇ ਮਸੀਹ ਵਾਂਗ ਤੁਹਾਡੇ ਦੁਆਰਾ ਸਲੀਬ ਦਿੱਤੀ ਗਫੀ ਸੀ।”
IRVPA ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ। PEPS