Bible Versions
Bible Books

Acts 2:38 (AKJV) American King James Version

Versions

PAV   ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
ERVPA   ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
IRVPA   ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us