Bible Versions
Bible Books

Acts 3:15 (AKJV) American King James Version

Versions

PAV   ਪਰ ਜੀਉਣ ਦੇ ਕਰਤਾ ਨੂੰ ਮਾਰ ਸੁੱਟਿਆ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਅਸੀਂ ਏਸ ਗੱਲ ਦੇ ਗਵਾਹ ਹਾਂ
ERVPA   ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
IRVPA   ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us