Bible Versions
Bible Books

Acts 3:17 (AKJV) American King James Version

Versions

PAV   ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ
ERVPA   “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
IRVPA   ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us