Bible Versions
Bible Books

Acts 5:21 (AKJV) American King James Version

Versions

PAV   ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ
ERVPA   ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
IRVPA   ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us