Bible Versions
Bible Books

Acts 5:25 (AKJV) American King James Version

Versions

PAV   ਤਦ ਕਿਨੇ ਆਣ ਕੇ ਉਨ੍ਹਾਂ ਨੂੰ ਖਬਰ ਦਿੱਤੀ ਕਿ ਵੇਖੋ ਜਿਨ੍ਹਾਂ ਮਨੁੱਖਾਂ ਨੂੰ ਤੁਸਾਂ ਬੰਦੀਖ਼ਾਨੇ ਵਿੱਚ ਪਾ ਦਿੱਤਾ ਸੀ ਓਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਕਰਦੇ ਹਨ!
ERVPA   ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹਡ਼ੇ ‘ਚ ਖਡ਼ੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
IRVPA   ਤਦ ਕਿਸੇ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us