Bible Versions
Bible Books

Acts 7:10 (AKJV) American King James Version

Versions

PAV   ਅਤੇ ਉਹ ਨੇ ਉਹ ਦੇ ਸਾਰੇ ਕਸ਼ਟਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਨੇ ਸਾਹਮਣੇ ਕਿਰਪਾ ਅਰ ਬੁੱਧ ਦਿੱਤੀ ਅਤੇ ਉਸ ਨੇ ਉਹ ਨੂੰ ਮਿਸਰ ਦਾ ਅਤੇ ਆਪਣੇ ਸਾਰੇ ਘਰ ਦਾ ਹਾਕਮ ਬਣਾਇਆ
ERVPA   ਯੂਸੁਫ਼ ਨੂੰ ਉਥੇ ਬਡ਼ੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਾਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।
IRVPA   ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us