Bible Versions
Bible Books

Acts 7:22 (AKJV) American King James Version

Versions

PAV   ਸੋ ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਆਪਣਿਆਂ ਬਚਨਾਂ ਅਤੇ ਕਰਨੀਆਂ ਵਿੱਚ ਸਮਰਥ ਸੀ
ERVPA   ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬਡ਼ਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
IRVPA   ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us