Bible Versions
Bible Books

Acts 7:4 (AKJV) American King James Version

Versions

PAV   ਤਦ ਉਹ ਕਲਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਓ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਐਸ ਦੇਸ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ
ERVPA   ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਨੇਸ਼ੁਰ ਨੇ ਉਸਨੂੰ ਇਸ ਜਗ਼੍ਹਾ ਭੇਜਿਆ ਜਿਥੇ ਹੁਣ ਤੁਸੀਂ ਰਹਿੰਦੇ ਹੋ।
IRVPA   ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us