Bible Versions
Bible Books

Acts 8:25 (AKJV) American King James Version

Versions

PAV   ਸੋ ਜਾਂ ਉਨ੍ਹਾਂ ਸਾਖੀ ਦਿੱਤੀ ਅਤੇ ਪ੍ਰਭੁ ਦਾ ਬਚਨ ਸੁਣਾਇਆ ਤਾਂ ਯਰੂਸ਼ਲਮ ਨੂੰ ਮੁੜੇ ਅਤੇ ਸਾਮਰੀਆਂ ਦਿਆਂ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ ਖਬਰੀ ਸੁਣਾਈ।।
ERVPA   ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ।
IRVPA   ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us