Bible Versions
Bible Books

Acts 8:27 (AKJV) American King James Version

Versions

PAV   ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ
ERVPA   ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
IRVPA   ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us