Bible Versions
Bible Books

Acts 9:13 (AKJV) American King James Version

Versions

PAV   ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੁ ਜੀ ਮੈਂ ਬਹੁਤਿਆਂ ਕੋਲੋਂ ਏਸ ਮਨੁੱਖ ਦੀ ਗੱਲ ਸੁਣੀ ਹੈ ਜੋ ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕੇਡੀ ਬੁਰਿਆਈ ਕੀਤੀ ਹੈ!
ERVPA   ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
IRVPA   ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us