Versions
PAV ਉਸ ਮੈਨੂੰ ਆਖਿਆ, ਹੇ ਦਾਨੀਏਲ ਅੱਤ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਨ੍ਹਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖਲੋ ਜਾਹ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ ਕੰਬਦਾ ਖਲੋ ਗਿਆ
IRVPA ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।