Bible Versions
Bible Books

Daniel 1:19 (AKJV) American King James Version

Versions

PAV   ਅਤੇ ਰਾਜੇ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਵਾਂਙੁ ਕੋਈ ਨਾ ਸੀ, ਏਸ ਲਈ ਓਹ ਰਾਜੇ ਦੇ ਦਰਬਾਰ ਖੜੇ ਰਹਿਣ ਲੱਗੇ
IRVPA   ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us