Bible Versions
Bible Books

Daniel 1:8 (AKJV) American King James Version

Versions

PAV   ਪਰ ਦਾਨੀਏਲ ਨੇ ਆਪਣੇ ਦਿਲ ਵਿੱਚ ਮਨਸ਼ਾ ਬੰਨ੍ਹੀ ਭਈ ਆਪਣੇ ਤਾਈਂ ਰਾਜੇ ਦੇ ਸੁਆਦਲੇ ਭੋਜਨ ਨਾਲ ਅਤੇ ਉਹ ਦੀ ਸ਼ਰਾਬ ਨਾਲ ਜਿਹੜੀ ਉਹ ਪੀਂਦਾ ਸੀ ਨਪਾਕ ਨਾ ਕਰੇ, ਏਸ ਕਰਕੇ ਉਸ ਨੇ ਖੁਸਰਿਆਂ ਦੇ ਸਰਦਾਰ ਦੇ ਅੱਗੇ ਬੇਨਤੀ ਕੀਤੀ ਭਈ ਉਹ ਆਪਣੇ ਆਪ ਨੂੰ ਨਪਾਕ ਕਰਨ ਤੋਂ ਮੁਆਫ ਕੀਤਾ ਜਾਵੇ
IRVPA   ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us