Bible Versions
Bible Books

Daniel 2:28 (AKJV) American King James Version

Versions

PAV   ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ
IRVPA   ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us