Versions
PAV ਰਾਜੇ ਨੇ ਦਾਨੀਏਲ ਨੂੰ ਆਖਿਆ, ਨਿਸੰਗ ਤੇਰਾ ਪਰਮੇਸ਼ੁਰ ਦਿਓਤਿਆਂ ਦਾ ਦਿਓਤਾ ਅਤੇ ਰਾਜਿਆਂ ਦਾ ਪ੍ਰਭੁ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਏਸ ਭੇਤ ਨੂੰ ਖੋਲ੍ਹ ਸੱਕਿਆ!
IRVPA ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ!