Bible Versions
Bible Books

Daniel 3:13 (AKJV) American King James Version

Versions

PAV   ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ
IRVPA   ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us