Bible Versions
Bible Books

Deuteronomy 15:21 (AKJV) American King James Version

Versions

PAV   ਜੇ ਉਸ ਵਿੱਚ ਕੋਈ ਬੱਜ ਹੋਵੇ ਅਥਵਾ ਲੰਙਾ ਅਥਵਾ ਅੰਨ੍ਹਾ ਅਰਥਾਤ ਕੋਈ ਭੈੜੀ ਬੱਜ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਚੜ੍ਹਾਓ
IRVPA   ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us