Versions
PAV ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਆਪਣੇ ਹੱਥ ਦੀ ਖੁਸ਼ੀ ਦੀ ਭੇਟ ਦੇ ਨਜ਼ਰਾਨਿਆਂ ਨਾਲ ਮਨਾਓ। ਤੁਸੀਂ ਤਿਵੇਂ ਦਿਓ ਜਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਬਰਕਤ ਦਿੰਦਾ ਹੈ
IRVPA ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੀ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ।