Versions
PAV ਉਸ ਬਿਵਸਥਾ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਦੱਸਣ, ਉਸ ਨਿਆਉਂ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਆਖਣ ਤੁਸੀਂ ਕਰੋ। ਉਸ ਫੈਂਸਲੇ ਤੋਂ ਜਿਹੜਾ ਓਹ ਤੁਹਾਨੂੰ ਦੱਸਣ ਸੱਜੇ ਖੱਬੇ ਨਾ ਮੁੜੋ
IRVPA ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।