Versions
PAV ਤਾਂ ਤੁਸੀਂ ਜ਼ਰੂਰ ਉਸ ਰਾਜੇ ਨੂੰ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਆਪਣੇ ਉੱਤੇ ਟਿੱਕ ਲਓ। ਆਪਣੇ ਭਰਾਵਾਂ ਵਿੱਚੋਂ ਆਪਣੇ ਉੱਤੇ ਰਾਜਾ ਟਿੱਕ ਲਓ ਤੁਸੀਂ ਆਪਣੇ ਉੱਤੇ ਕੋਈ ਓਪਰਾ ਜਿਹੜਾ ਤੁਹਾਡਾ ਭਰਾ ਨਹੀਂ ਟਿਕ ਨਹੀਂ ਸੱਕਦੇ
IRVPA ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।