Versions
PAV ਤਾਂ ਜੋ ਉਸ ਦਾ ਮਨ ਉਸ ਦੇ ਭਰਾਵਾਂ ਉੱਤੇ ਹੰਕਾਰ ਵਿੱਚ ਨਾ ਆ ਜਾਵੇ, ਨਾਲੇ ਉਹ ਏਸ ਹੁਕਮਨਾਮੇ ਤੋਂ ਸੱਜੇ ਖੱਬੇ ਨਾ ਮੁੜੇ ਏਸ ਲਈ ਕੇ ਉਹ ਅਤੇ ਉਸ ਦੇ ਪੁੱਤ੍ਰ ਇਸਰਾਏਲ ਦੇ ਵਿਚਕਾਰ ਆਪਣੇ ਰਾਜ ਵਿੱਚ ਆਪਣੇ ਦਿਨ ਲੰਮ੍ਹੇ ਕਰਨ।।
IRVPA ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ। PE