Versions
PAV ਅਤੇ ਚੱਲ ਕੇ ਦੂਜਿਆਂ ਦੇਵਤਿਆਂ ਦੀ ਪੂਜਾ ਕੀਤੀ ਹੋਵੇ ਅਤੇ ਓਹਨਾਂ ਦੇ ਅੱਗੇ ਅਥਵਾ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਿਆ ਹੋਵੇ ਜਿਹ ਦਾ ਮੈਂ ਹੁਕਮ ਨਹੀਂ ਦਿੱਤਾ ਸੀ
IRVPA ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ