Versions
PAV ਪਰਜਾ ਵੱਲੋਂ ਜਾਜਕਾਂ ਦਾ ਏਹ ਹੱਕ ਹੋਵੇਗਾ ਜਿਹੜੇ ਬਲੀ ਚੜ੍ਹਾਉਂਦੇ ਹਨ ਭਾਵੇਂ ਬਲਦ ਭਾਵੇਂ ਲੇਲਾ ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਓਝੜੀ ਦੇਣ
IRVPA ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲ਼ਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।